ਹੰਝੂਆਂ ਨੂੰ ਪੀਣ ਦਾ ਸਵਾਦ ਜਿਹਾ ਆ ਗਿਆ,
ਜ਼ਖਮਾਂ ਨੂੰ ਸੀਣ ਦਾ ਸਵਾਦ ਜਿਹਾ ਆ ਗਿਆ,
ਦੁੱਖ ਸਾਨੂੰ ਦਿੱਤੇ ਭਾਂਵੇ ਲੱਖ ਤੇਰੇ ਇਸ਼ਕ ਨੇ,
ਪਰ ਯਾਰਾ ਜੀਣ ਦਾ ਸਵਾਦ ਜਿਹਾ ਆ ਗਿਆ.
ਜ਼ਖਮਾਂ ਨੂੰ ਸੀਣ ਦਾ ਸਵਾਦ ਜਿਹਾ ਆ ਗਿਆ,
ਦੁੱਖ ਸਾਨੂੰ ਦਿੱਤੇ ਭਾਂਵੇ ਲੱਖ ਤੇਰੇ ਇਸ਼ਕ ਨੇ,
ਪਰ ਯਾਰਾ ਜੀਣ ਦਾ ਸਵਾਦ ਜਿਹਾ ਆ ਗਿਆ.